د قرآن کریم د معناګانو ژباړه - پنجابي ژباړه - عارف حلیم

external-link copy
65 : 6

قُلْ هُوَ الْقَادِرُ عَلٰۤی اَنْ یَّبْعَثَ عَلَیْكُمْ عَذَابًا مِّنْ فَوْقِكُمْ اَوْ مِنْ تَحْتِ اَرْجُلِكُمْ اَوْ یَلْبِسَكُمْ شِیَعًا وَّیُذِیْقَ بَعْضَكُمْ بَاْسَ بَعْضٍ ؕ— اُنْظُرْ كَیْفَ نُصَرِّفُ الْاٰیٰتِ لَعَلَّهُمْ یَفْقَهُوْنَ ۟

65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ। info
التفاسير: