د قرآن کریم د معناګانو ژباړه - پنجابي ژباړه - عارف حلیم

external-link copy
197 : 7

وَالَّذِیْنَ تَدْعُوْنَ مِنْ دُوْنِهٖ لَا یَسْتَطِیْعُوْنَ نَصْرَكُمْ وَلَاۤ اَنْفُسَهُمْ یَنْصُرُوْنَ ۟

197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ। info
التفاسير: