د قرآن کریم د معناګانو ژباړه - پنجابي ژباړه - عارف حلیم

external-link copy
63 : 7

اَوَعَجِبْتُمْ اَنْ جَآءَكُمْ ذِكْرٌ مِّنْ رَّبِّكُمْ عَلٰی رَجُلٍ مِّنْكُمْ لِیُنْذِرَكُمْ وَلِتَتَّقُوْا وَلَعَلَّكُمْ تُرْحَمُوْنَ ۟

63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ। info
التفاسير: