Tradução dos significados do Nobre Qur’an. - Tradução Punjabi - Arif Halim

external-link copy
107 : 12

اَفَاَمِنُوْۤا اَنْ تَاْتِیَهُمْ غَاشِیَةٌ مِّنْ عَذَابِ اللّٰهِ اَوْ تَاْتِیَهُمُ السَّاعَةُ بَغْتَةً وَّهُمْ لَا یَشْعُرُوْنَ ۟

107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ। info
التفاسير: