Tradução dos significados do Nobre Qur’an. - Tradução Punjabi - Arif Halim

external-link copy
29 : 23

وَقُلْ رَّبِّ اَنْزِلْنِیْ مُنْزَلًا مُّبٰرَكًا وَّاَنْتَ خَیْرُ الْمُنْزِلِیْنَ ۟

29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ। info
التفاسير: