Tradução dos significados do Nobre Qur’an. - Tradução Punjabi - Arif Halim

external-link copy
20 : 26

قَالَ فَعَلْتُهَاۤ اِذًا وَّاَنَا مِنَ الضَّآلِّیْنَ ۟ؕ

20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ। info
التفاسير: