Tradução dos significados do Nobre Qur’an. - Tradução Punjabi - Arif Halim

external-link copy
109 : 4

هٰۤاَنْتُمْ هٰۤؤُلَآءِ جَدَلْتُمْ عَنْهُمْ فِی الْحَیٰوةِ الدُّنْیَا ۫— فَمَنْ یُّجَادِلُ اللّٰهَ عَنْهُمْ یَوْمَ الْقِیٰمَةِ اَمْ مَّنْ یَّكُوْنُ عَلَیْهِمْ وَكِیْلًا ۟

109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ? info
التفاسير: