Tradução dos significados do Nobre Qur’an. - Tradução Punjabi - Arif Halim

external-link copy
111 : 4

وَمَنْ یَّكْسِبْ اِثْمًا فَاِنَّمَا یَكْسِبُهٗ عَلٰی نَفْسِهٖ ؕ— وَكَانَ اللّٰهُ عَلِیْمًا حَكِیْمًا ۟

111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ। info
التفاسير: