Tradução dos significados do Nobre Qur’an. - Tradução Punjabi - Arif Halim

external-link copy
31 : 45

وَاَمَّا الَّذِیْنَ كَفَرُوْا ۫— اَفَلَمْ تَكُنْ اٰیٰتِیْ تُتْلٰی عَلَیْكُمْ فَاسْتَكْبَرْتُمْ وَكُنْتُمْ قَوْمًا مُّجْرِمِیْنَ ۟

31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ। info
التفاسير: