Tradução dos significados do Nobre Qur’an. - Tradução Punjabi - Arif Halim

external-link copy
30 : 52

اَمْ یَقُوْلُوْنَ شَاعِرٌ نَّتَرَبَّصُ بِهٖ رَیْبَ الْمَنُوْنِ ۟

30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ? info
التفاسير: