Tradução dos significados do Nobre Qur’an. - Tradução Punjabi - Arif Halim

external-link copy
15 : 6

قُلْ اِنِّیْۤ اَخَافُ اِنْ عَصَیْتُ رَبِّیْ عَذَابَ یَوْمٍ عَظِیْمٍ ۟

15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ। info
التفاسير: