Tradução dos significados do Nobre Qur’an. - Tradução Punjabi - Arif Halim

external-link copy
16 : 6

مَنْ یُّصْرَفْ عَنْهُ یَوْمَىِٕذٍ فَقَدْ رَحِمَهٗ ؕ— وَذٰلِكَ الْفَوْزُ الْمُبِیْنُ ۟

16਼ ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ। info
التفاسير: