Tradução dos significados do Nobre Qur’an. - Tradução Punjabi - Arif Halim

external-link copy
75 : 6

وَكَذٰلِكَ نُرِیْۤ اِبْرٰهِیْمَ مَلَكُوْتَ السَّمٰوٰتِ وَالْاَرْضِ وَلِیَكُوْنَ مِنَ الْمُوْقِنِیْنَ ۟

75਼ ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ। info
التفاسير: