Tradução dos significados do Nobre Qur’an. - Tradução Punjabi - Arif Halim

external-link copy
97 : 6

وَهُوَ الَّذِیْ جَعَلَ لَكُمُ النُّجُوْمَ لِتَهْتَدُوْا بِهَا فِیْ ظُلُمٰتِ الْبَرِّ وَالْبَحْرِ ؕ— قَدْ فَصَّلْنَا الْاٰیٰتِ لِقَوْمٍ یَّعْلَمُوْنَ ۟

97਼ ਅਤੇ ਉਹੀਓ ਹੇ ਜਿਸ ਨੇ ਤੁਹਾਡੇ ਲਈ ਤਾਰੇ ਬਣਾਏ ਤਾਂ ਜੋ ਤੁਸੀਂ ਇਹਨਾਂ ਦੁਆਰਾ ਜਲ ਤੇ ਥਲ1 ਦੇ ਹਨੇਰਿਆਂ ਵਿਚ ਰਸਤਾ ਲਭ ਸਕੋ। ਬੇਸ਼ੱਕ ਅਸੀਂ ਸਾਰੀਆਂ ਆਇਤਾਂ (ਨਿਸ਼ਾਨੀਆਂ) ਗਿਆਨ ਰੱਖਣ ਵਾਲਿਆਂ ਲਈ ਵਿਸਥਾਰ ਨਾਲ ਬਿਆਨ ਕਰ ਦਿੱਤੀਆਂ ਹਨ। info

1ਹਜ਼ਰਤ ਕਤਾਦਾਹ ਫ਼ਰਮਾਉਂਦੇ ਹਨ ਕਿ ਤਾਰੇ ਬਣਾਉਣ ਦੇ ਤਿੰਨ ਲਾਭ ਹਨ (1) ਅਕਾਸ਼ੀ ਦੁਨੀਆਂ ਨੂੰ ਸਜਾਉਣਾ (2) ਇਹਨਾਂ ਦੁਆਰਾ ਸ਼ੈਤਾਨਾਂ ਨੂੰ ਮਾਰ ਕੇ ਭਜਾਉਣਾ (3) ਇਹਨਾਂ ਦੁਆਰਾ ਮੁਸਾਫ਼ਰਾਂ ਨੂੰ ਰਾਤ ਦੇ ਸਮੇਂ ਆਪਣੀ ਰਾਹ ਦਾ ਪਤਾ ਲਗਾਉਣਾ ਇਹਨਾਂ ਤੋਂ ਇਲਾਵਾ ਜੇ ਕੋਈ ਇਸ ਆਇਤ ਦਾ ਕੋਈ ਹੋਰ ਅਰਥ ਕੱਢਦਾ ਹੇ ਤਾਂ ਉਹ ਗ਼ਲਤੀ ’ਤੇ ਹੇ ਅਤੇ ਆਪਣੀ ਮਿਹਨਤ ਨੂੰ ਬਰਬਾਦ ਕਰ ਰਿਹਾ ਹੇ ਅਤੇ ਅਜਿਹੀ ਚੀਜ਼ਾਂ ਦੀ ਭਾਲ ਕਰਦਾ ਹੇ ਜਿਸ ਦੁਆਰਾ ਉਹ ਆਪਣੇ ਆਪ ਨੂੰ ਕਠਨਾਈ ਵਿਚ ਪਾ ਰਿਹਾ ਹੇ। ਜਿਹੜੀਆਂ ਉਸ ਦੇ ਗਿਆਨ ਤੋਂ ਬਾਹਰ ਹਨ। (ਸਹੀ ਬੁਖ਼ਾਰੀ)

التفاسير: