Tradução dos significados do Nobre Qur’an. - Tradução Punjabi - Arif Halim

external-link copy
46 : 77

كُلُوْا وَتَمَتَّعُوْا قَلِیْلًا اِنَّكُمْ مُّجْرِمُوْنَ ۟

46਼ (ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ। info
التفاسير: