Ibisobanuro bya qoran ntagatifu - Ibisobanuro bya Qur'an Ntagatifu mu rurimi rw'igipunjabi - Arif Halim.

external-link copy
45 : 38

وَاذْكُرْ عِبٰدَنَاۤ اِبْرٰهِیْمَ وَاِسْحٰقَ وَیَعْقُوْبَ اُولِی الْاَیْدِیْ وَالْاَبْصَارِ ۟

45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ। info
التفاسير: