Ibisobanuro bya qoran ntagatifu - Ibisobanuro bya Qur'an Ntagatifu mu rurimi rw'igipunjabi - Arif Halim.

external-link copy
16 : 43

اَمِ اتَّخَذَ مِمَّا یَخْلُقُ بَنٰتٍ وَّاَصْفٰىكُمْ بِالْبَنِیْنَ ۟

16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ? info
التفاسير: