Ibisobanuro bya qoran ntagatifu - Ibisobanuro bya Qur'an Ntagatifu mu rurimi rw'igipunjabi - Arif Halim.

external-link copy
21 : 57

سَابِقُوْۤا اِلٰی مَغْفِرَةٍ مِّنْ رَّبِّكُمْ وَجَنَّةٍ عَرْضُهَا كَعَرْضِ السَّمَآءِ وَالْاَرْضِ ۙ— اُعِدَّتْ لِلَّذِیْنَ اٰمَنُوْا بِاللّٰهِ وَرُسُلِهٖ ؕ— ذٰلِكَ فَضْلُ اللّٰهِ یُؤْتِیْهِ مَنْ یَّشَآءُ ؕ— وَاللّٰهُ ذُو الْفَضْلِ الْعَظِیْمِ ۟

21਼ ਸੋ (ਹੇ ਈਮਾਨ ਵਾਲਿਓ!) ਤੁਸੀਂ ਆਪਣੇ ਰੱਬ ਦੀ ਬਖ਼ਸ਼ਿਸ਼ ਤੇ ਉਸ ਜੰਨਤ ਵੱਲ ਦੌੜੋ ਜਿਸ ਦੀ ਵਿਸ਼ਾਲਤਾ ਅਕਾਸ਼ ਤੇ ਧਰਤੀ ਜਿਹੀ ਹੈ। ਇਹ ਉਹਨਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਹੜੇ ਅੱਲਾਹ ਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ। ਇਹ ਅੱਲਾਹ ਦਾ ਫ਼ਜ਼ਲ (ਕ੍ਰਿਪਾਲਤਾ) ਹੈ, ਉਹ ਜਿਸ ਨੂੰ ਚਾਹੁੰਦਾ ਹੈ ਦਿੰਦਾ ਹੈ, ਅੱਲਾਹ ਬਹੁਤ ਵੱਡਾ ਕ੍ਰਿਪਾਲੂ ਹੈ। info
التفاسير: