Ibisobanuro bya qoran ntagatifu - Ibisobanuro bya Qur'an Ntagatifu mu rurimi rw'igipunjabi - Arif Halim.

external-link copy
147 : 6

فَاِنْ كَذَّبُوْكَ فَقُلْ رَّبُّكُمْ ذُوْ رَحْمَةٍ وَّاسِعَةٍ ۚ— وَلَا یُرَدُّ بَاْسُهٗ عَنِ الْقَوْمِ الْمُجْرِمِیْنَ ۟

147਼ (ਹੇ ਨਬੀ!) ਜੇ ਇਹ ਤੁਹਾਨੂੰ ਝੂਠਾ ਕਹਿਣ ਤਾਂ ਤੁਸੀਂ ਇਹਨਾਂ ਨੂੰ ਆਖੋ ਕਿ ਤੁਹਾਡਾ ਰੱਬ ਬਹੁਤ ਹੀ ਖੁੱਲ੍ਹੀ-ਡੁੱਲ੍ਹੀ ਰਹਿਮਤ ਵਾਲਾ ਹੈ ਅਤੇ ਉਸ ਦਾ ਅਜ਼ਾਬ ਅਪਰਾਧੀਆਂ ਤੋਂ ਟਲਿਆ ਨਹੀਂ ਕਰਦਾ। info
التفاسير: