Përkthimi i kuptimeve të Kuranit Fisnik - Përkthimi panxhabisht - Arif Halim

external-link copy
84 : 3

قُلْ اٰمَنَّا بِاللّٰهِ وَمَاۤ اُنْزِلَ عَلَیْنَا وَمَاۤ اُنْزِلَ عَلٰۤی اِبْرٰهِیْمَ وَاِسْمٰعِیْلَ وَاِسْحٰقَ وَیَعْقُوْبَ وَالْاَسْبَاطِ وَمَاۤ اُوْتِیَ مُوْسٰی وَعِیْسٰی وَالنَّبِیُّوْنَ مِنْ رَّبِّهِمْ ۪— لَا نُفَرِّقُ بَیْنَ اَحَدٍ مِّنْهُمْ ؗ— وَنَحْنُ لَهٗ مُسْلِمُوْنَ ۟

84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅਸੀਂ ਅੱਲਾਹ ’ਤੇ ਅਤੇ ਉਸ ’ਤੇ ਵੀ, ਜੋ ਸਾਡੇ ’ਤੇ ਨਾਜ਼ਿਲ (.ਕੁਰਆਨ) ਕੀਤਾ ਗਿਆ, ਈਮਾਨ ਲਿਆਏ ਹਾਂ ਅਤੇ ਜੋ ਇਬਰਾਹੀਮ ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ’ਤੇ ਉਤਾਰਿਆ ਅਤੇ ਉਹਨਾਂ ਕਿਤਾਬਾਂ ’ਤੇ ਵੀ ਜਿਹੜੀਆਂ ਮੂਸਾ, ਈਸਾ, ਅਤੇ ਦੂਜੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ ਦਿੱਤੀਆਂ ਗਈਆਂ ਉਹਨਾਂ ਸਭ ’ਤੇ ਵੀ (ਈਮਾਨ ਲਿਆਏ ਹਾਂ)। ਅਸੀਂ ਇਹਨਾਂ ਵਿਚਾਲੇ ਕੋਈ ਵੀ ਵਿਤਕਰਾ ਨਹੀਂ ਕਰਦੇ, ਅਸੀਂ ਤਾਂ ਅੱਲਾਹ ਦੇ ਫ਼ਰਮਾਬਰਦਾਰ ਹਾਂ। info
التفاسير: