Përkthimi i kuptimeve të Kuranit Fisnik - Përkthimi panxhabisht - Arif Halim

external-link copy
20 : 38

وَشَدَدْنَا مُلْكَهٗ وَاٰتَیْنٰهُ الْحِكْمَةَ وَفَصْلَ الْخِطَابِ ۟

20਼ ਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ। info
التفاسير: