அல்குர்ஆன் மொழிபெயர்ப்பு - பஞ்சாபி மொழிபெயர்ப்பு - ஆரிப் ஹலீம்

external-link copy
41 : 24

اَلَمْ تَرَ اَنَّ اللّٰهَ یُسَبِّحُ لَهٗ مَنْ فِی السَّمٰوٰتِ وَالْاَرْضِ وَالطَّیْرُ صٰٓفّٰتٍ ؕ— كُلٌّ قَدْ عَلِمَ صَلَاتَهٗ وَتَسْبِیْحَهٗ ؕ— وَاللّٰهُ عَلِیْمٌۢ بِمَا یَفْعَلُوْنَ ۟

41਼ ਕੀ ਤੁਸੀਂ ਵੇਖਦੇ ਨਹੀਂ ਕਿ ਅਕਾਸ਼ ਅਤੇ ਧਰਤੀ ਦੇ ਵਿਚਕਾਰ ਦੀ ਹਰੇਕ ਚੀਜ਼, ਖੰਭ ਪਸਾਰੀਂ ਉੱਡਦੇ ਹੋਏ ਪੰਖ-ਪਖੇਰੂ ਅੱਲਾਹ ਦੀ ਤਸਬੀਹ ਵਿਚ ਰੁਝੇ ਹੋਏ ਹਨ। ਹਰੇਕ ਆਪਣੀ ਨਮਾਜ਼ ਤੇ ਤਸਬੀਹ ਨੂੰ ਜਾਣਦਾ ਹੈ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਸ ਤੋਂ ਭਲੀ-ਭਾਂਤ ਜਾਣੂ ਹੈ। info
التفاسير: