పవిత్ర ఖురాన్ యొక్క భావార్థాల అనువాదం - పంజాబీ అనువాదం - ఆరిఫ్ హలీమ్

external-link copy
16 : 24

وَلَوْلَاۤ اِذْ سَمِعْتُمُوْهُ قُلْتُمْ مَّا یَكُوْنُ لَنَاۤ اَنْ نَّتَكَلَّمَ بِهٰذَا ۖۗ— سُبْحٰنَكَ هٰذَا بُهْتَانٌ عَظِیْمٌ ۟

16਼ (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ। info
التفاسير: