పవిత్ర ఖురాన్ యొక్క భావార్థాల అనువాదం - పంజాబీ అనువాదం - ఆరిఫ్ హలీమ్

external-link copy
67 : 7

قَالَ یٰقَوْمِ لَیْسَ بِیْ سَفَاهَةٌ وَّلٰكِنِّیْ رَسُوْلٌ مِّنْ رَّبِّ الْعٰلَمِیْنَ ۟

67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ। info
التفاسير: