పవిత్ర ఖురాన్ యొక్క భావార్థాల అనువాదం - పంజాబీ అనువాదం - ఆరిఫ్ హలీమ్

external-link copy
75 : 7

قَالَ الْمَلَاُ الَّذِیْنَ اسْتَكْبَرُوْا مِنْ قَوْمِهٖ لِلَّذِیْنَ اسْتُضْعِفُوْا لِمَنْ اٰمَنَ مِنْهُمْ اَتَعْلَمُوْنَ اَنَّ صٰلِحًا مُّرْسَلٌ مِّنْ رَّبِّهٖ ؕ— قَالُوْۤا اِنَّا بِمَاۤ اُرْسِلَ بِهٖ مُؤْمِنُوْنَ ۟

75਼ ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਉਹਨਾਂ ਦੀ ਕੌਮ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਹਿੜੇ ਈਮਾਨ ਲਿਆਏ ਸਨ ਪੁੱਛਿਆ, ਕੀ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਸਾਲੇਹ ਆਪਣੇ ਰੱਬ ਵੱਲੋਂ ਭੇਜਿਆ ਹੋਇਆ (ਪੈਗ਼ੰਬਰ) ਹੇੈ ? ਉਹਨਾਂ ਨੇ ਆਖਿਆ ਬੇਸ਼ੱਕ ਸਾਨੂੰ ਇਸ ’ਤੇ ਪੂਰਾ ਯਕੀਨ ਹੈ ਜੋ ਵੀ ਸੁਨੇਹਾ ਉਸ ਨੂੰ ਦੇਕੇ ਭੇਜਿਆ ਹੈ। info
التفاسير: