పవిత్ర ఖురాన్ యొక్క భావార్థాల అనువాదం - పంజాబీ అనువాదం - ఆరిఫ్ హలీమ్

external-link copy
53 : 74

كَلَّا ؕ— بَلْ لَّا یَخَافُوْنَ الْاٰخِرَةَ ۟ؕ

53਼ ਉੱਕਾ ਨਹੀਂ! ਅਸਲ ਗੱਲ ਇਹ ਹੈ ਕਿ ਇਹ ਲੋਕ ਆਖ਼ਿਰਤ ਤੋਂ ਨਹੀਂ ਡਰਦੇ। info
التفاسير: