แปล​ความหมาย​อัลกุรอาน​ - คำแปลภาษาปัญจาบ - โดยอาริฟ หะลีม

external-link copy
3 : 26

لَعَلَّكَ بَاخِعٌ نَّفْسَكَ اَلَّا یَكُوْنُوْا مُؤْمِنِیْنَ ۟

3਼ (ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ। info
التفاسير: