Salin ng mga Kahulugan ng Marangal na Qur'an - Salin sa Wikang Punjabi ni Arif Halim

external-link copy
53 : 22

لِّیَجْعَلَ مَا یُلْقِی الشَّیْطٰنُ فِتْنَةً لِّلَّذِیْنَ فِیْ قُلُوْبِهِمْ مَّرَضٌ وَّالْقَاسِیَةِ قُلُوْبُهُمْ ؕ— وَاِنَّ الظّٰلِمِیْنَ لَفِیْ شِقَاقٍ بَعِیْدٍ ۟ۙ

53਼ ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ। info
التفاسير: