Salin ng mga Kahulugan ng Marangal na Qur'an - Salin sa Wikang Punjabi ni Arif Halim

external-link copy
68 : 22

وَاِنْ جٰدَلُوْكَ فَقُلِ اللّٰهُ اَعْلَمُ بِمَا تَعْمَلُوْنَ ۟

68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ। info
التفاسير: