Salin ng mga Kahulugan ng Marangal na Qur'an - Salin sa Wikang Punjabi ni Arif Halim

external-link copy
37 : 43

وَاِنَّهُمْ لَیَصُدُّوْنَهُمْ عَنِ السَّبِیْلِ وَیَحْسَبُوْنَ اَنَّهُمْ مُّهْتَدُوْنَ ۟

37਼ ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ। info
التفاسير: