Salin ng mga Kahulugan ng Marangal na Qur'an - Salin sa Wikang Punjabi ni Arif Halim

external-link copy
204 : 7

وَاِذَا قُرِئَ الْقُرْاٰنُ فَاسْتَمِعُوْا لَهٗ وَاَنْصِتُوْا لَعَلَّكُمْ تُرْحَمُوْنَ ۟

204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ। info
التفاسير: