Kur'an-ı Kerim meal tercümesi - Pencapça Tercüme - Arif Halim

external-link copy
38 : 23

اِنْ هُوَ اِلَّا رَجُلُ ١فْتَرٰی عَلَی اللّٰهِ كَذِبًا وَّمَا نَحْنُ لَهٗ بِمُؤْمِنِیْنَ ۟

38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ। info
التفاسير: