Kur'an-ı Kerim meal tercümesi - Pencapça Tercüme - Arif Halim

external-link copy
41 : 23

فَاَخَذَتْهُمُ الصَّیْحَةُ بِالْحَقِّ فَجَعَلْنٰهُمْ غُثَآءً ۚ— فَبُعْدًا لِّلْقَوْمِ الظّٰلِمِیْنَ ۟

41਼ ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ। info
التفاسير: