Kur'an-ı Kerim meal tercümesi - Pencapça Tercüme - Arif Halim

external-link copy
17 : 24

یَعِظُكُمُ اللّٰهُ اَنْ تَعُوْدُوْا لِمِثْلِهٖۤ اَبَدًا اِنْ كُنْتُمْ مُّؤْمِنِیْنَ ۟ۚ

17਼ ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ। info
التفاسير: