Kur'an-ı Kerim meal tercümesi - Pencapça Tercüme - Arif Halim

external-link copy
12 : 48

بَلْ ظَنَنْتُمْ اَنْ لَّنْ یَّنْقَلِبَ الرَّسُوْلُ وَالْمُؤْمِنُوْنَ اِلٰۤی اَهْلِیْهِمْ اَبَدًا وَّزُیِّنَ ذٰلِكَ فِیْ قُلُوْبِكُمْ وَظَنَنْتُمْ ظَنَّ السَّوْءِ ۖۚ— وَكُنْتُمْ قَوْمًا بُوْرًا ۟

12਼ ਸਗੋਂ ਤੁਹਾਡੀ ਸੋਚ ਤਾਂ ਇਹ ਸੀ ਕਿ ਰਸੂਲ ਤੇ ਈਮਾਨ ਵਾਲੇ ਕਦੇ ਵੀ ਪਰਤ ਕੇ ਆਪਣੇ ਪਰਿਵਾਰ ਵੱਲ ਨਹੀਂ ਆ ਸਕਣਗੇ ਅਤੇ ਇਹ ਵਿਚਾਰ ਤੁਹਾਡੇ ਦਿਲਾਂ ਨੂੰ ਸੋਹਣਾ ਜਾਪਦਾ ਸੀ। ਤੁਸੀਂ ਬਹੁਤ ਹੀ ਭੈੜਾ ਗੁਮਾਨ ਕੀਤਾ ਸੀ। (ਹੇ ਮੁਨਾਫ਼ਿਕੋ!) ਤੁਸੀਂ ਤਾਂ ਬਰਬਾਦ ਹੋਣ ਵਾਲੇ ਲੋਕ ਹੋ। info
التفاسير: