Kur'an-ı Kerim meal tercümesi - Pencapça Tercüme - Arif Halim

external-link copy
21 : 6

وَمَنْ اَظْلَمُ مِمَّنِ افْتَرٰی عَلَی اللّٰهِ كَذِبًا اَوْ كَذَّبَ بِاٰیٰتِهٖ ؕ— اِنَّهٗ لَا یُفْلِحُ الظّٰلِمُوْنَ ۟

21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ। info
التفاسير: