Kur'an-ı Kerim meal tercümesi - Pencapça Tercüme - Arif Halim

external-link copy
54 : 6

وَاِذَا جَآءَكَ الَّذِیْنَ یُؤْمِنُوْنَ بِاٰیٰتِنَا فَقُلْ سَلٰمٌ عَلَیْكُمْ كَتَبَ رَبُّكُمْ عَلٰی نَفْسِهِ الرَّحْمَةَ ۙ— اَنَّهٗ مَنْ عَمِلَ مِنْكُمْ سُوْٓءًا بِجَهَالَةٍ ثُمَّ تَابَ مِنْ بَعْدِهٖ وَاَصْلَحَ ۙ— فَاَنَّهٗ غَفُوْرٌ رَّحِیْمٌ ۟

54਼ (ਹੇ ਨਬੀ!) ਜਦੋਂ ਉਹ ਲੋਕ ਤੁਹਾਡੇ ਕੋਲ ਆਉਣ ਜਿਹੜੇ ਸਾਡੀਆਂ ਆਇਤਾਂ ਉੱਤੇ ਈਮਾਨ ਰੱਖਦੇ ਹਨ ਤਾਂ ਉਹਨਾਂ ਨੂੰ ਆਖੋ ਕਿ ਤੁਹਾਡੇ ’ਤੇ ਸਲਮਾਤੀ ਹੋਵੇ, ਤੁਹਾਡੇ ਰੱਬ ਨੇ ਮਿਹਰਾਂ ਕਰਨੀਆਂ ਆਪਣੇ ਜ਼ਿੰਮੇ ਲੈ ਰੱਖੀਆਂ ਹਨ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਨਾਦਾਨੀ ਨਾਲ ਕੋਈ ਭੈੜਾ ਕੰਮ ਕਰ ਬੈਠੇ, ਫੇਰ ਉਸ ਤੋਂ ਤੌਬਾ ਕਰਕੇ ਆਪਣਾ ਸੁਧਾਰ ਕਰ ਲਵੇ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੇ। info
التفاسير: