Kur'an-ı Kerim meal tercümesi - Pencapça Tercüme - Arif Halim

external-link copy
177 : 7

سَآءَ مَثَلَا ١لْقَوْمُ الَّذِیْنَ كَذَّبُوْا بِاٰیٰتِنَا وَاَنْفُسَهُمْ كَانُوْا یَظْلِمُوْنَ ۟

177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ। info
التفاسير: