Kur'an-ı Kerim meal tercümesi - Pencapça Tercüme - Arif Halim

external-link copy
45 : 7

الَّذِیْنَ یَصُدُّوْنَ عَنْ سَبِیْلِ اللّٰهِ وَیَبْغُوْنَهَا عِوَجًا ۚ— وَهُمْ بِالْاٰخِرَةِ كٰفِرُوْنَ ۟ۘ

45਼ ਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ) info
التفاسير: