Kur'an-ı Kerim meal tercümesi - Pencapça Tercüme - Arif Halim

external-link copy
62 : 7

اُبَلِّغُكُمْ رِسٰلٰتِ رَبِّیْ وَاَنْصَحُ لَكُمْ وَاَعْلَمُ مِنَ اللّٰهِ مَا لَا تَعْلَمُوْنَ ۟

62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ। info
التفاسير: