Kur'an-ı Kerim meal tercümesi - Pencapça Tercüme - Arif Halim

external-link copy
76 : 7

قَالَ الَّذِیْنَ اسْتَكْبَرُوْۤا اِنَّا بِالَّذِیْۤ اٰمَنْتُمْ بِهٖ كٰفِرُوْنَ ۟

76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ। info
التفاسير: