Kur'an-ı Kerim meal tercümesi - Pencapça Tercüme - Arif Halim

external-link copy
81 : 7

اِنَّكُمْ لَتَاْتُوْنَ الرِّجَالَ شَهْوَةً مِّنْ دُوْنِ النِّسَآءِ ؕ— بَلْ اَنْتُمْ قَوْمٌ مُّسْرِفُوْنَ ۟

81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ। info
التفاسير: