Kur'an-ı Kerim meal tercümesi - Pencapça Tercüme - Arif Halim

external-link copy
23 : 80

كَلَّا لَمَّا یَقْضِ مَاۤ اَمَرَهٗ ۟ؕ

23਼ (ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ। info
التفاسير: