Kur'an-ı Kerim meal tercümesi - Pencapça Tercüme - Arif Halim

ਅਲ-ਮੁਮਤਹਿਨਾ

external-link copy
1 : 87

سَبِّحِ اسْمَ رَبِّكَ الْاَعْلَی ۟ۙ

1਼ ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ। info
التفاسير:

external-link copy
2 : 87

الَّذِیْ خَلَقَ فَسَوّٰی ۟

2਼ ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ। info
التفاسير:

external-link copy
3 : 87

وَالَّذِیْ قَدَّرَ فَهَدٰی ۟

3਼ ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ। info
التفاسير:

external-link copy
4 : 87

وَالَّذِیْۤ اَخْرَجَ الْمَرْعٰی ۟

4਼ ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ। info
التفاسير:

external-link copy
5 : 87

فَجَعَلَهٗ غُثَآءً اَحْوٰی ۟ؕ

5਼ ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ। info
التفاسير:

external-link copy
6 : 87

سَنُقْرِئُكَ فَلَا تَنْسٰۤی ۟ۙ

6਼ ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ। info
التفاسير:

external-link copy
7 : 87

اِلَّا مَا شَآءَ اللّٰهُ ؕ— اِنَّهٗ یَعْلَمُ الْجَهْرَ وَمَا یَخْفٰی ۟ؕ

7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ। info
التفاسير:

external-link copy
8 : 87

وَنُیَسِّرُكَ لِلْیُسْرٰی ۟ۚۖ

8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ। info
التفاسير:

external-link copy
9 : 87

فَذَكِّرْ اِنْ نَّفَعَتِ الذِّكْرٰی ۟ؕ

9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ। info
التفاسير:

external-link copy
10 : 87

سَیَذَّكَّرُ مَنْ یَّخْشٰی ۟ۙ

10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ। info
التفاسير: