قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

external-link copy
18 : 24

وَیُبَیِّنُ اللّٰهُ لَكُمُ الْاٰیٰتِ ؕ— وَاللّٰهُ عَلِیْمٌ حَكِیْمٌ ۟

18਼ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ। info
التفاسير: