قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

external-link copy
67 : 3

مَا كَانَ اِبْرٰهِیْمُ یَهُوْدِیًّا وَّلَا نَصْرَانِیًّا وَّلٰكِنْ كَانَ حَنِیْفًا مُّسْلِمًا ؕ— وَمَا كَانَ مِنَ الْمُشْرِكِیْنَ ۟

67਼ ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ। info
التفاسير: