قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

بەت نومۇرى:close

external-link copy
45 : 35

وَلَوْ یُؤَاخِذُ اللّٰهُ النَّاسَ بِمَا كَسَبُوْا مَا تَرَكَ عَلٰی ظَهْرِهَا مِنْ دَآبَّةٍ وَّلٰكِنْ یُّؤَخِّرُهُمْ اِلٰۤی اَجَلٍ مُّسَمًّی ۚ— فَاِذَا جَآءَ اَجَلُهُمْ فَاِنَّ اللّٰهَ كَانَ بِعِبَادِهٖ بَصِیْرًا ۟۠

45਼ ਅਤੇ ਜੇ ਅੱਲਾਹ ਲੋਕਾਂ ਨੂੰ ਉਹਨਾਂ ਦੀਆਂ ਕਰਤੂਤਾਂ ਕਾਰਨ ਫੜਣ ਲੱਗ ਜਾਂਦਾ ਹੈ ਤਾਂ ਇਸ (ਧਰਤੀ) ਦੀ ਪਿੱਠ ਉੱਤੇ ਤੁਰਨ-ਫਿਰਨ ਵਾਲਾ ਕੋਈ ਵੀ ਪ੍ਰਾਣੀ (ਉਸ ਦੇ ਅਜ਼ਾਬ ਤੋਂ) ਨਾ ਬਚ ਸਕਦਾ, ਪਰ ਉਹ (ਅੱਲਾਹ) ਨੇ ਉਹਨਾਂ ਸਭ ਨੂੰ ਇਕ ਨਿਯਤ ਸਮੇਂ ਲਈ ਢਿੱਲ ਦਿੱਤੀ ਹੋਈ ਹੈ, ਜਦੋਂ ਉਹਨਾਂ ਦਾ ਸਮਾਂ ਆ ਜਾਵੇਗਾ (ਉਹਨਾਂ ਨੂੰ ਸਜ਼ਾ ਦੇਵੇਗਾ)। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਨੂ ਚੰਗੀ ਤਰ੍ਹਾਂ ਵੇਖ ਰਿਹਾ ਹੈ। info
التفاسير: