قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

external-link copy
160 : 6

مَنْ جَآءَ بِالْحَسَنَةِ فَلَهٗ عَشْرُ اَمْثَالِهَا ۚ— وَمَنْ جَآءَ بِالسَّیِّئَةِ فَلَا یُجْزٰۤی اِلَّا مِثْلَهَا وَهُمْ لَا یُظْلَمُوْنَ ۟

160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। info

2 ਇਸ ਵਿਚ ਅੱਲਾਹ ਦੇ ਉਸ ਫ਼ਜਲੋ ਕਰਮ ਦਾ ਬਿਆਨ ਹੈ ਜਿਸ ਦਾ ਪ੍ਰਗਟਾਵਾ ਨੇਕੀ ਅਤੇ ਬੁਰਾਈ ਦਾ ਬਦਲਾ ਦੇਣ ਸਮੇਂ ਹੋਵੇਗਾ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6

التفاسير: