قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

ਅਤ-ਤੂਰ

external-link copy
1 : 79

وَالنّٰزِعٰتِ غَرْقًا ۟ۙ

1਼ ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ। info
التفاسير:

external-link copy
2 : 79

وَّالنّٰشِطٰتِ نَشْطًا ۟ۙ

2਼ ਅਤੇ ਨਰਮਾਈ ਨਾਲ ਰੂਹ ਕੱਢਣ ਵਾਲਿਆਂ ਦੀ ਸਹੁੰ। info
التفاسير:

external-link copy
3 : 79

وَّالسّٰبِحٰتِ سَبْحًا ۟ۙ

3਼ ਅਤੇ ਤੇਜ਼ੀ ਨਾਲ ਤੁਰਨ-ਫਿਰਨ ਵਾਲਿਆਂ ਦੀ ਸਹੁੰ। info
التفاسير:

external-link copy
4 : 79

فَالسّٰبِقٰتِ سَبْقًا ۟ۙ

4਼ ਫੇਰ ਨੱਸ ਕੇ ਅੱਗੇ ਵਧਣ ਵਾਲਿਆਂ ਦੀ ਸਹੁੰ। info
التفاسير:

external-link copy
5 : 79

فَالْمُدَبِّرٰتِ اَمْرًا ۟ۘ

5਼ ਫੇਰ ਕਾਰਜਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਸਹ info
التفاسير:

external-link copy
6 : 79

یَوْمَ تَرْجُفُ الرَّاجِفَةُ ۟ۙ

6਼ ਜਿਸ ਦਿਨ ਕੰਬਣ ਵਾਲੀ (ਧਰਤੀ) ਕੰਬੇਗੀ। info
التفاسير:

external-link copy
7 : 79

تَتْبَعُهَا الرَّادِفَةُ ۟ؕ

7਼ ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ। info
التفاسير:

external-link copy
8 : 79

قُلُوْبٌ یَّوْمَىِٕذٍ وَّاجِفَةٌ ۟ۙ

8਼ ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ। info
التفاسير:

external-link copy
9 : 79

اَبْصَارُهَا خَاشِعَةٌ ۟ۘ

9਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ। info
التفاسير:

external-link copy
10 : 79

یَقُوْلُوْنَ ءَاِنَّا لَمَرْدُوْدُوْنَ فِی الْحَافِرَةِ ۟ؕ

10਼ (ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ? info
التفاسير:

external-link copy
11 : 79

ءَاِذَا كُنَّا عِظَامًا نَّخِرَةً ۟ؕ

11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ। info
التفاسير:

external-link copy
12 : 79

قَالُوْا تِلْكَ اِذًا كَرَّةٌ خَاسِرَةٌ ۟ۘ

12਼ ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ। info
التفاسير:

external-link copy
13 : 79

فَاِنَّمَا هِیَ زَجْرَةٌ وَّاحِدَةٌ ۟ۙ

13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ। info
التفاسير:

external-link copy
14 : 79

فَاِذَا هُمْ بِالسَّاهِرَةِ ۟ؕ

14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ। info
التفاسير:

external-link copy
15 : 79

هَلْ اَتٰىكَ حَدِیْثُ مُوْسٰی ۟ۘ

15਼ (ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ? info
التفاسير:

external-link copy
16 : 79

اِذْ نَادٰىهُ رَبُّهٗ بِالْوَادِ الْمُقَدَّسِ طُوًی ۟ۚ

16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ। info
التفاسير: