قۇرئان كەرىم مەنىلىرىنىڭ تەرجىمىسى - پەنجاپچە تەرجىمىسى - ئارىپ ھەلىم

بەت نومۇرى:close

external-link copy
23 : 88

اِلَّا مَنْ تَوَلّٰی وَكَفَرَ ۟ۙ

23਼ ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ। info
التفاسير:

external-link copy
24 : 88

فَیُعَذِّبُهُ اللّٰهُ الْعَذَابَ الْاَكْبَرَ ۟ؕ

24਼ ਉਸ ਨੂੰ ਅੱਲਾਹ ਬਹੁਤ ਵੱਡਾ ਅਜ਼ਾਬ ਦੇਵੇਗਾ। info
التفاسير:

external-link copy
25 : 88

اِنَّ اِلَیْنَاۤ اِیَابَهُمْ ۟ۙ

25਼ ਬੇਸ਼ੱਕ ਸਾਡੇ ਵੱਲ ਹੀ ਇਹਨਾਂ ਸਭ ਨੇ ਪਰਤਣਾ ਹੈ। info
التفاسير:

external-link copy
26 : 88

ثُمَّ اِنَّ عَلَیْنَا حِسَابَهُمْ ۟۠

26਼ ਫੇਰ ਬੇਸ਼ੱਕ ਇਹਨਾਂ ਦਾ ਲੇਖਾ-ਜੋਖਾ ਲੈਣਾ ਸਾਡੇ ਹੀ ਜ਼ਿੰਮੇ ਹੈ। info
التفاسير: